
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ…