
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਦੌਰਾਨ ਆਰ.ਟੀ.ਏ. ਵਲੋਂ 04 ਸਕੂਲ ਵੈਨਾਂ ਦੇ ਕੀਤੇ ਚਾਲਾਨ
ਲੁਧਿਆਣਾ, (ਸੰਜੇ ਮਿੰਕਾ) – ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਬੀਤੇ ਕੱਲ੍ਹ ਸਥਾਨਕ ਡੀ.ਏ.ਵੀ ਸਕੂਲ ਸਰਾਭਾ ਨਗਰ, ਬੀ.ਸੀ.ਐਮ. ਇਸ਼ਮੀਤ ਚੌਂਕ…