
ਅਨੁਸੂਚਿਤ ਜਾਤੀ ਵਰਗ ਦੇ ਡੀਜ਼ਲ ਆਟੋ ਚਾਲਕ/ਬੇਰੋਜਗਾਰ ਵਿਅਕਤੀ ਈ-ਰਿਕਸ਼ਾ ਲਈ ਕਰ ਸਕਦੇ ਹਨ ਅਪਲਾਈ – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)
ਸਕੀਮ ਤਹਿਤ ਲਾਭਪਾਤਰੀ ਨੂੰ 50 ਹਜ਼ਾਰ ਦੀ ਸਬਸਿਡੀ, ਇੱਕ ਲੱਖ ਰੁਪਏ ਤੱਕ ਦਾ ਲੋਨ ਵੀ ਕਰਵਾਇਆ ਜਾਵੇਗਾ ਮੁਹੱਈਆ ਲੁਧਿਆਣਾ,(ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)…