
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ‘ਚ ਨਿੱਜੀ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਮੀਟਿੰਗ
ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਸਕੂਲਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖਵਾਉਣ ਦੀ ਕੀਤੀ ਅਪੀਲ ਜੱਥੇਬੰਦੀਆਂ ਨੇ ਵੀ ਦਿੱਤਾ ਭਰੋਸਾ, ਪੰਜਾਬੀ ਭਾਸ਼ਾ ਦੇ…