
ਆਗਾਮੀ ਨਗਰ ਨਿਗਮ ਚੋਣਾਂ ਲਈ ਡਰਾਫਟ ਵੋਟਰ ਸੂਚੀਆਂ ਤਿਆਰ, 31 ਅਕਤੂਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ ਇਤਰਾਜ਼ – ਡਿਪਟੀ ਕਮਿਸ਼ਨਰ
ਕਿਹਾ! ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ 10 ਨਵੰਬਰ ਨੂੰ ਅੰਤਿਮ ਚੋਣਕਾਰ ਸੂਚੀ ਕੀਤੀ ਜਾਵੇਗੀ ਪ੍ਰਕਾਸ਼ਿਤ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ…