
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਅਪੀਲ, ਵਾਤਾਵਰਨ ਨੂੰ ਬਚਾਉਣ ਲਈ ਪਰਾਲੀ ਸਾੜਨ ਤੋਂ ਕੀਤਾ ਜਾਵੇ ਗੁਰੇਜ਼
ਕਿਹਾ! ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਸਮਾਜਿਕ ਹਿੱਤ…