
ਕੈਬਨਿਟ ਮੀਟਿੰਗ ‘ਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਕੀਤਾ ਅੱਖੋਂ ਪਰੋਖੇ
ਰੋਸ ਵਜੋਂ, ਪੀ.ਐਸ.ਐਮ.ਐਸ.ਯੂ. ਵਲੋਂ ਜਾਰੀ ਹੜਤਾਲ ‘ਚ 28 ਨਵੰਬਰ ਤੱਕ ਇਜਾਫਾ ਪੈਨਸ਼ਨਰ ਐਸੋਸੀਏਸ਼ਨ ਲੁਧਿਆਣਾ ਵੱਲੋਂ ਦਿੱਤਾ ਜਾ ਰਿਹਾ ਭਰਭੂਰ ਸਮਰਥਨਕਿਹਾ! ਸਰਕਾਰ ਦੇ ਅੜੀਅਲ ਵਤੀਰੇ ਦਾ ਡੱਟ…