
ਪੁਸਤਕ ਸੱਭਿਆਚਾਰ ਲਈ ਸਭ ਪੰਜਾਬੀ ਆਪੋ ਆਪਣੇ ਘਰੀਂ ਕਿਤਾਬਾਂ ਲਈ ਵਿਸ਼ੇਸ਼ ਅਲਮਾਰੀਆਂ ਬਣਾਉਣ – ਪ੍ਰੋਃ ਗੁਰਭਜਨ ਸਿੰਘ ਗਿੱਲ
ਲੁਧਿਆਣਾ (ਸੰਜੇ ਮਿੰਕਾ) ਪੰਜਾਬੀ ਭਵਨ ਲੁਧਿਆਣਾ ਦੇ ਸਾਈਂ ਮੀਆਂ ਮੀਰ ਪੁਸਤਕ ਬਾਜ਼ਾਰ ਵਿੱਚ ਅੱਜ ਨਵੇਂ ਖੁੱਲ੍ਹੇ “ਕਿਤਾਬ ਘਰ” (ਹਾਊਸ ਆਫ਼ ਲਿਟਰੇਚਰ) ਦਾ ਉਦਘਾਟਨ ਕਰਦਿਆਂ ਪੰਜਾਬੀ ਲੋਕ…