
ਲੱਕੀ ਇਨਕਲੇਵ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ – ਵਿਧਾਇਕ ਗਰੇਵਾਲ
ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ ਕਰੀਬ 12.50 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਨਾਲ ਹਰ ਘਰ ਨੂੰ ਮਿਲੇਗਾ ਪਾਣੀ ਕਿਹਾ! ਹਲਕੇ ਅੰਦਰ…