ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ
ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ ਕਿਹਾ! ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ ਲੁਧਿਆਣਾ,…