
ਐਨਜੀਓ ਸੋਚ ਵੱਲੋਂ ਜਲਗਾਹਾਂ ਅਤੇ ਪਰਵਾਸੀ ਪੰਛੀਆਂ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਲੁਧਿਆਣਾ,(ਸੰਜੇ ਮਿੰਕਾ)- ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤ ਐਨਜੀਓ, ਸੋਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (SOCH) ਵੱਲੋਂ ਸੰਤ ਬਾਬਾ ਗੁਰਮੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਹਰੀਕੇ ਵੈਟਲੈਂਡ…