
ਲੋਕ ਸਭਾ ਚੋਣਾਂ 2024: ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਦਾਖਾ ‘ਚ ਫਲੈਗ ਮਾਰਚ ਕੀਤਾ
ਐਸ.ਡੀ.ਐਮ. ਦੀਪਕ ਭਾਟੀਆ ਵਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਲੁਧਿਆਣਾ, (ਸੰਜੇ ਮਿੰਕਾ) – 1 ਜੂਨ ਨੂੰ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ ਵੋਟਰਾਂ ਵਿੱਚ ਸੁਰੱਖਿਆ ਦੀ…