
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ
ਕੋਤਾਹੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਲੁਧਿਆਣਾ (ਸੰਜੇ ਮਿੰਕਾ) ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ…