
ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਸਿੱਧਵਾਂ ਬੇਟ ‘ਚ ਕੀਤੀ ਛਾਪੇਮਾਰੀ
21500 ਲੀਟਰ ਲਾਹਨ, 200 ਬੋਤਲਾਂ ਨਾਜਾਇਜ਼ ਸ਼ਰਾਬ, ਡਰੰਮ ਅਤੇ ਭਾਂਡੇ ਬਰਾਮਦ ਲੁਧਿਆਣਾ(ਸੰਜੇ ਮਿੰਕਾ) – ਲੋਕ ਸਭਾ ਚੋਣਾਂ ਦੌਰਾਨ ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਦਿਆਂ ਆਬਕਾਰੀ ਵਿਭਾਗ ਤੇ…