
ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ
ਲੁਧਿਆਣਾ, (ਸੰਜੇ ਮਿੰਕਾ)- ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ)…