
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ‘ਫੂਡ ਸੇਫਟੀ ਆਨ ਵ੍ਹੀਲ’ ਵੈਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼
ਵਸਨੀਕ ਸਿਰਫ਼ 50 ਰੁਪਏ ‘ਚ ਕਰਵਾ ਸਕਦੇ ਹਨ ਭੋਜਨ ਦੀ ਗੁਣਵੱਤਾ ਦੀ ਜਾਂਚ ਲੁਧਿਆਣਾ, (ਸੰਜੇ ਮਿੰਕਾ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਸਿਹਤ ਵਿਭਾਗ…