
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ ‘ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ ‘ਚ ਨਹਾਉਣ ‘ਤੇ ਪਾਬੰਦੀ ਹੁਕਮ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ…