
ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ ‘ਤੇ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੇ ਹੁਕਮ ਐਸ.ਡੀ.ਐਮ ਅਤੇ ਨਗਰ ਨਿਗਮ ਜ਼ੋਨਲ ਕਮਿਸ਼ਨਰ ਫੀਲਡ ਵਿੱਚ ਰਹਿਣ ਅਤੇ ਸਤਲੁਜ ਅਤੇ ਬੁੱਢਾ ਦਰਿਆ ਦੇ ਨਾਲ…