
ਕਿਸਾਨ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਲਈ 13 ਅਗਸਤ ਤੱਕ ਕਰ ਸਕਦੇ ਹਨ ਅਪਲਾਈ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ, ਐਸ.ਐਮ.ਏ.ਐਮ. ਸਕੀਮ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ ਲੁਧਿਆਣਾ,(ਸੰਜੇ ਮਿੰਕਾ) – ਖੇਤੀ ਵਿਭਿੰਨਤਾ, ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ…