ਅਦਾਲਤਾਂ ਵਿੱਚ 5 ਕਰੋੜ ਤੋਂ ਵੱਧ ਕੇਸ ਪੈਂਡਿੰਗ: ਸੰਸਦ ਮੈਂਬਰ ਅਰੋੜਾ ਨੇ ਰਾਜ ਸਭਾ ਵਿੱਚ ਅਦਾਲਤੀ ਕੇਸਾਂ ਦੇ ਪੈਂਡਿੰਗ ਹੋਣ ਦਾ ਉਠਾਇਆ ਮੁੱਦਾ
ਇਸ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਅਦਾਲਤਾਂ ਵਿੱਚ ਕੇਸ ਪੈਂਡਿੰਗ ਹੋਣ ਦੇ ਕਈ ਕਾਰਨ ਲੁਧਿਆਣਾ, (ਸੰਜੇ ਮਿੰਕਾ): ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ…