
ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ
ਲੁਧਿਆਣਾ, (ਸੰਜੇ ਮਿੰਕਾ) – ਭਾਰਤੀ ਸਕਿਓਰਿਟੀਜ ਅਤੇ ਐਕਸਚੇਂਜ ਬੋਰਡ (ਸੇਬੀ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦੀ ਅਗਵਾਈ ਹੇਠ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ…