
ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ
ਸਪੀਕਰ ਸੰਧਵਾਂ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ “ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ” ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, (ਸੰਜੇ ਮਿੰਕਾ) ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ…