
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ
ਪ੍ਰਭਾਵਸ਼ਾਲੀ ਜਾਗਰੂਕਤਾ ਗਤੀਵਿਧੀਆਂ ਲਈ 2 ਅਕਤੂਬਰ ਨੂੰ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (9779100200) ਬਾਰੇ ਵੀ ਜਾਣੂੰ ਕਰਵਾਇਆ ਜਾਵੇ…