
ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ
ਜੈਵਿਕ ਮੰਡੀ ਦਾ ਉਦਘਾਟਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਅਮਨਦੀਪ ਸਿੰਘ ਮੋਹੀ ਨੇ ਸਾਂਝੇ ਤੌਰ ਤੇ ਕੀਤਾ ਲੁਧਿਆਣਾ,(ਸੰਜੇ ਮਿੰਕਾ)ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ…