
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਘੁਮਾਰ ਮੰਡੀ ‘ਚ ਸਨਮਾਨ ਸਮਾਰੋਹ ਆਯੋਜਿਤ
ਲੁਧਿਆਣਾ,(ਸੰਜੇ ਮਿੰਕਾ) – ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਘੁਮਾਰ ਮੰਡੀ, ਲੁਧਿਆਣਾ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਰਵਾਈ ਗਈ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ…