
ਡੀ.ਸੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਲੁਧਿਆਣਾ, (ਸੰਜੇ ਮਿੰਕਾ) : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ…