ਲੁਧਿਆਣਾ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ 13 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ
ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ 13 ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ। ਵੋਟਰ ਸੂਚੀ…