
ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ, ਜੇਲ੍ਹਾਂ ਨੂੰ ਅਸਲ ਸੁਧਾਰ ਘਰਾਂ ਵਿੱਚ ਬਦਲਣ ਦਾ ਐਲਾਨ ਕੀਤਾ
ਲੁਧਿਆਣਾ, (ਸੰਜੇ ਮਿੰਕਾ): ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਆਪਕ ਜਾਇਜ਼ਾ…