ਲੁਧਿਆਣਾ ਪੁਲਿਸ ਤੇ ਮਿਊਂਸਿਪਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਵਿਚ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਸ਼ਾਲ ਮੁਹਿੰਮ
ਲੁਧਿਆਣਾ (ਸੰਜੇ ਮਿੰਕਾ) ਸ਼ਹਿਰ ਵਿਚ ਟ੍ਰੈਫ਼ਿਕ ਦੀ ਸੁਚੱਜੀ ਆਵਾਜਾਈ, ਪੈਦਲ ਯਾਤਰੀਆਂ ਦੀ ਸੁਰੱਖਿਆ ਅਤੇ ਸ਼ਹਿਰੀ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕਮਿਸ਼ਨਰੇਟ ਪੁਲਿਸ…