ਮੈਰਿਜ ਪੈਲੇਸ ਵਿੱਚ ਫਾਇਰਿੰਗ ਦੀ ਘਟਨਾ ਨੂੰ ਕਾਨੂੰਨ ਤੇ ਵਿਵਸਥਾ ਲਈ ਚਿੰਤਾ ਦਾ ਵਿਸ਼ਾ; ਹਥਿਆਰਾਂ ਦੇ ਲਾਇਸੈਂਸ ਦੀ ਵੀ ਹੋਵੇ ਪੜਤਾਲ: ਪਵਨ ਦੀਵਾਨ
ਲੁਧਿਆਣਾ, (ਸੰਜੇ ਮਿੰਕਾ) ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਬੀਤੇ ਦਿਨੀ ਲੁਧਿਆਣਾ ਦੇ ਇੱਕ ਮੈਰਿਜ ਪੈਲੇਸ ਵਿੱਚ…