ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
ਲੋਹੜੀ ਤੇ ਬਸੰਤ ਪੰਚਮੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਦੀ ਸਖ਼ਤ ਮਨਾਹੀ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਣਗੇ ਕੇਸ ਐਸ.ਐਸ.ਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਨੌਜਵਾਨਾਂ…