ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਹੱਕ ਵਿੱਚ ਮਜ਼ਬੂਤ ਲਹਿਰ: ਦੀਵਾਨ ਦੀ ਬਘੇਲ ਨਾਲ ਪ੍ਰਭਾਵਸ਼ਾਲੀ ਮੁਲਾਕਾਤ
ਸਮਰਾਲਾ, (ਸੰਜੇ ਮਿੰਕਾ) : ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਦੇ ਦੌਰਾਨ ਲੁਧਿਆਣਾ ਸ਼ਹਿਰੀ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਦੀ ਛੱਤੀਸਗੜ੍ਹ ਦੇ…