
- ਸਮੂਹ ਸਟਾਫ ਨੇ ਦਿੱਤੀ ਨਿੱਘੀ ਵਿਦਾਇਗੀ
ਲੁਧਿਆਣਾ, (ਸੰਜੇ ਮਿੰਕਾ) – ਦਫ਼ਤਰ ਸਿਵਲ ਸਰਜਨ ਲੁਧਿਆਣਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੇਵਾ ਨਿਭਾ ਰਹੇ ਡਾ. ਹਰਜਿੰਦਰ ਸਿੰਘ ਕੱਲ੍ਹ 31 ਮਾਰਚ, 2022 ਨੂੰ ਸੇਵਾ ਮੁਕਤ ਹੋਏ। ਡਾ. ਹਰਜਿੰਦਰ ਸਿੰਘ ਨੂੰ ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੀ ਅਗੁਵਾਈ ਵਿੱਚ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।