Author admin

पंजाब मे भारत जोड़ो यात्रा का स्वागत कर राहुल गांधी जी के साथ कदम से कदम मिला कर चलने के लिए कार्यकर्ताओं और जनता उत्साह
By

लुधियाना (संजय मिंका)- पंजाब मे जल्द पहुचने वाली श्री राहुल गांधी जी की अगवाई में भारत जोडो यात्रा को लेकर कांग्रेस कार्यकर्ताओं में उत्साह है राहुल…

ਪੁਲਿਸ ਕਮਿਸ਼ਨਰ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਫੋਰਸ ਨਾਲ ਕੰਮ ਕਰਨ ਸਬੰਧੀ ਬਣਾਈ ਰਣਨੀਤੀ
By

ਨਵੇਂ ਸਾਲ ਦੇ ਪਹਿਲੇ ਕੰਮ ਵਾਲੇ ਦਿਨ ਜਨਰਲ ਪਰੇਡ ਵੀ ਕਰਵਾਈ ਲੁਧਿਆਣਾ, (ਸੰਜੇ ਮਿੰਕਾ) – ਕਮਿਸ਼ਨਰ ਪੁਲਿਸ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਵਲੋਂ ਜਾਣਕਾਰੀ ਦਿੰਦਿਆਂ…

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ਅਤੇ 89 ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ
By

ਪੰਜਾਬੀ ਬਾਗ਼ ਕਲੋਨੀ ਅਤੇ ਪੀਰੂ ਬੰਦਾ ਮੁਹੱਲਾ ‘ਚੋਂ ਹਾਈਟੈਂਸ਼ਨ ਤਾਰਾਂ ਹਟਾਉਣ ਦਾ ਕੰਮ ਸ਼ੁਰੂ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਹੋਈ ਪੂਰੀ – ਵਿਧਾਇਕ ਚੌਧਰੀ ਮਦਨ ਲਾਲ…

News Waves
ਸਾਬਕਾ ਮੰਤਰੀ ਆਸ਼ੂ ਦਾ ਭਗੌੜਾ ਪੀ.ਏ. ਇੰਦਰਜੀਤ ਇੰਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
By

ਭਗੌੜੇ ਹੋਣ ਦੀ ਅਦਾਲਤੀ ਕਾਰਵਾਈ  ਕਾਰਨ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣਆਸ਼ੂ ਦੇ ਘਰੋਂ ਮਿਲਿਆ ਗਹਿਣਿਆਂ ਤੇ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਇੰਦੀ ਹੋਇਆ ਸੀ ਫਰਾਰ…

ਵਿਧਾਇਕ ਭੋਲਾ ਦੀ ਅਗਵਾਈ ‘ਚ ਮੀਟਿੰਗ ਆਯੋਜਿਤ
By

ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਕੀਤੇ ਵਿਚਾਰ ਵਟਾਂਦਰੇਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲਾ ਕੱਟ 20 ਜਨਵਰੀ ਤੱਕ ਆਵਾਜਾਈ ਲਈ ਕੀਤਾ ਜਾਵੇਗਾ ਸਮਰਪਿਤ – ਦਲਜੀਤ ਸਿੰਘ…

ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
By

ਵਾਰਡ ਨੰਬਰ 43 ‘ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣਗੀਆਂ ਲੁਧਿਆਣਾ, (ਸੰਜੇ…

73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ
By

ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਦੋਵੇਂ ਵਰਗਾਂ ਦੇ ਖ਼ਿਤਾਬ ਬਰਕਰਾਰ ਰੱਖੇ ਲੁਧਿਆਣਾ, (ਸੰਜੇ ਮਿੰਕਾ) – ਇਥੇ ਬਾਸਕਟਬਾਲ ਕੋਰਟ, ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡੀ ਗਈ 73ਵੀਂ ਜੂਨੀਅਰ…

ਜ਼ਿਲ੍ਹਾ ਭਾਸ਼ਾ ਦਫ਼ਤਰ ਲੁਧਿਆਣਾ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ, ਪੰਜਾਬ ਦਾ 75ਵਾਂ ਸਥਾਪਨਾ ਦਿਵਸ
By

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਸਰਕਾਰ ਜਿੱਥੇ ਸਿਹਤ ਅਤੇ ਸਿੱਖਿਆ ਪ੍ਰਤੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਭਾਸ਼ਾ ਅਤੇ ਸਾਹਿਤ ਪ੍ਰਤੀ ਵੀ ਆਪਣੀ ਬਣਦੀ ਭੂਮਿਕਾ ਪੂਰੀ…

हरकेश मित्तल ने आप सरकार के राज में व्यापारियों को आ रही समस्याओं से नव नियुक्त जिला अध्यक्ष रजनीश धीमान को कराया अवगत
By

लुधियाना (संजय मिंका) जिला भाजपा व्यापार प्रकोष्ठ के अध्यक्ष हरकेश मित्तल के निवास स्थान सतलुज क्लब रोड पर सम्मान समारोह का आयोजन किया गया।जिसमे नवनियुक्त जिला…

नया गांव में कम्युनिटी सेंटर का काम रोके जाने और एसटीपी व सीवेज सिस्टम न होने का मामला सांसद मनीष तिवारी द्वारा पत्र लिखे जाने के बाद मुख्यमंत्री भगवंत मान ने स्थानीय निकाय विभाग के प्रमुख सचिव को दिए कार्रवाई के आदेश
By

नया गांव/मोहाली, (संजय मिंका) : श्री आनंदपुर साहिब से सांसद और पूर्व केंद्रीय मंत्री मनीष तिवारी द्वारा नया गांव में कम्युनिटी सेंटर के निर्माण का कार्य…

1 132 133 134 135 136 739