Author admin

ਐਮਪੀ ਸੰਜੀਵ ਅਰੋੜਾ ਨੇ ਬਜਟ ਵਿੱਚ ਸਿਹਤ ਖੇਤਰ ਲਈ ਰੱਖੇ ਫੰਡਾਂ ’ਤੇ ਚਿੰਤਾ ਪ੍ਰਗਟਾਈ
By

ਰਾਜ ਸਭਾ ਵਿੱਚ ਕੇਂਦਰੀ ਬਜਟ ‘ਤੇ ਆਮ ਚਰਚਾ ਵਿੱਚ ਹਿੱਸਾ ਲੈਂਦਿਆਂ, ਉਨ੍ਹਾਂ ਨੇ ਸਿਹਤ ਖੇਤਰ ਲਈ ਬਜਟ ਦੀ ਵੰਡ ਨੂੰ ਵਧਾਉਣ ਅਤੇ ਸਿਹਤ ਸੇਵਾਵਾਂ ਨੂੰ ਸਾਰਿਆਂ…

ਕੱਪੜਾ ਉਦਯੋਗ ਬਜਟ ਤੋਂ ਨਿਰਾਸ਼ ਹੈ ਕਿਉਂਕਿ ਇਸ ਨੂੰ ਕੱਚੇ ਕਪਾਹ ਅਤੇ ਪੋਲੀਸਟਰ ਫਾਈਬਰ ‘ਤੇ ਡਿਊਟੀ ਘਟਾਉਣ ਦੀ ਸੀ ਉਮੀਦ: ਐਮਪੀ ਸੰਜੀਵ ਅਰੋੜਾ
By

ਲੁਧਿਆਣਾ, (ਸੰਜੇ ਮਿੰਕਾ) : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਅੱਜ ਦੇ ਬਜਟ ਵਿੱਚ ਸਿਹਤ ਖੇਤਰ ਦੀ ਅਣਦੇਖੀ ਜਾਰੀ ਹੈ, ਉਹ ਵੀ ਮਹਾਂਮਾਰੀ ਨਾਲ…

ਰੈਡ ਕਰਾਸ ਸੁਸਾਇਟੀ ਦਿਵਿਆਂਗਜਨਾਂ ਲਈ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ
By

ਡਿਪਟੀ ਕਮਿਸ਼ਨਰ ਨੇ ਲਿਆ ਇਮਾਰਤ ਦਾ ਜਾਇਜ਼ਾ, ਅਧਿਕਾਰੀਆਂ ਨੂੰ 10 ਦਿਨਾਂ ‘ਚ ਰਿਪੋਰਟ ਦੇਣ ਦੇ ਹੁਕਮ ਵੀ ਕੀਤੇ ਜਾਰੀ ਲੁਧਿਆਣਾ, (ਸੰਜੇ ਮਿੰਕਾ) – ਦਿਵਿਆਂਗਜਨਾਂ ਨੂੰ ਹੁਨਰ…

ਹਲਵਾਰਾ ਏਅਰਪੋਰਟ ਦੀ ਸਿਵਲ ਸਾਈਡ ਦਾ 100 ਫੀਸਦੀ ਕੰਮ ਪੂਰਾ, ਏਅਰ ਫੋਰਸ ਵਾਲੇ ਪਾਸੇ 20 ਦਿਨ ਹੋਰ ਲੱਗਣਗੇ : ਐਮ.ਪੀ ਸੰਜੀਵ ਅਰੋੜਾ ਨੇ ਏਅਰਪੋਰਟ ਦਾ ਕੀਤਾ ਦੌਰਾ
By

ਲੁਧਿਆਣਾ, (ਸੰਜੇ ਮਿੰਕਾ): ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਲੋਕ ਨਿਰਮਾਣ ਵਿਭਾਗ ਅਤੇ ਇੰਡੀਅਨ…

ਗੁਰੂਸਰ ਸੁਧਾਰ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
By

ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੈਂਪ ਦਾ ਉਦਘਾਟਨ ਕਰਦਿਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਸੌਂਪੇ ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ…

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ
By

ਲੁਧਿਆਣਾ, (ਸੰਜੇ ਮਿੰਕਾ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਜੰਗ ਤਹਿਤ…

ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ
By

ਸਕੂਲਾਂ ‘ਚ ਏ.ਆਈ. ਲਰਨਿੰਗ ਸ਼ੁਰੂ ਕਰਨ ਦੀ ਵੀ ਹੈ ਯੋਜਨਾ ਡਿਪਟੀ ਕਮਿਸ਼ਨਰ ਵੱਲੋਂ ਡੀ.ਈ.ਡੀ.ਸੀ. ਦੇ ਕਾਰਜ਼ਾਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਲੁਧਿਆਣਾ, (ਸੰਜੇ ਮਿੰਕਾ) -…

ਸਿਵਲ ਹਸਪਤਾਲ ਕਿਸੇ ਵੀ ਪ੍ਰਾਈਵੇਟ ਹਸਪਤਾਲ ਦੇ ਬਰਾਬਰ ਹੋਵੇਗਾ: ਐਮ.ਪੀ ਸੰਜੀਵ ਅਰੋੜਾ
By

ਹਸਪਤਾਲ ਦੇ ਅਹਾਤੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਲੁਧਿਆਣਾ, (ਸੰਜੇ ਮਿੰਕਾ): ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ…

ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
By

 ਕਿਸਾਨਾਂ ਨੂੰ ਸਬਸਿਡੀ ‘ਤੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਲੁਧਿਆਣਾ,(ਸੰਜੇ ਮਿੰਕਾ) – ਲੁਧਿਆਣਾ ਨੂੰ ‘ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ’…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ
By

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ ਸੁਤੰਤਰਤਾ ਦਿਵਸ ਸਮਾਗਮ ਦਾ ਆਯੋਜਨ ਲੁਧਿਆਣਾ,(ਸੰਜੇ ਮਿੰਕਾ)- ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ…

1 21 22 23 24 25 732