Author admin

ਵਿਧਾਇਕ ਭੋਲਾ ਵੱਲੋਂ ਭਾਰਤ ਰਤਨ ਡਾ. ਅੰਬੇਡਕਰ ਜੀ ਨੂੰ ਉਨ੍ਹਾਂ ਦੇ 131ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
By

ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ – ਵਿਧਾਇਕ…

एस डी पी सीनियर सेकेंडरी स्कूल में मनाई वैसाखी पर्व और अंबेदकर जयंती
By

लुधियाना (रिशव )- बस्ती जोधेवाल स्थित एस डी पी सीनियर सेकेंडरी स्कूल में भारतीय संविधान के निर्माता डॉ बी आर अंबेदकर और वैसाखी पर्व बड़ी धूमधाम…

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰ: 49 ਦੇ ਨਿਊ ਕਰਤਾਰ ਨਗਰ ‘ਚ ਕੀਤਾ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ
By

ਕਿਹਾ !28.54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ 3 ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, (ਸੰਜੇ ਮਿੰਕਾ)-  ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 49 ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਧੂਰੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਕਰਤਾਰ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਓਮ ਪਾਲ ਥਾਪਰ, ਪ੍ਰਵੇਸ਼ ਮਹਾਜਨ, ਰਕੇਸ਼ ਚੋਪੜਾ, ਵੇਦ ਪ੍ਰਕਾਸ਼, ਕਮਲ ਗੁਪਤਾ,  ਮੋਹਨ ਸਿੰਘ, ਸੁਖਪਾਲ ਸਿੰਘ, ਛਿੰਦਰਪਾਲ ਸਿੰਘ,  ਗੁਰਮੀਤ ਸਿੰਘ, ਪ੍ਰਕਾਸ਼ ਚੰਦ, ਕੌਂਸਲਰ ਗੁਰਦੀਪ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰ ਆਗੂ ਵੀ ਹਾਜਰ ਸਨ। 

ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਦਿੱਤੇ ਜਾਂਦੇ ਪ੍ਰੋਃ ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਲਈ ਇਨਾਮੀ ਰਾਸ਼ੀ ਵਧਾਉਣ ਲਈ ਇੱਕ ਲੱਖ ਰੁਪਏ ਹੋਰ ਭੇਂਟ
By

ਲੁਧਿਆਣਾਃ (ਸੰਜੇ ਮਿੰਕਾ) – ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਪਿਛਲੇ ਕਈ ਸਾਲਾਂ ਤੋਂ  ਦਿੱਤੇ ਜਾਂਦੇ ਪ੍ਰੋਃ ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਦੀ ਇਨਾਮੀ ਰਾਸ਼ੀ ਅਗਲੇ ਸਾਲਾਂ…

ਸੁਰਭੀ ਮਲਿਕ ਨੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
By

ਡੀ.ਸੀ. ਵਜੋਂ ਅਹੁੱਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਲੁਧਿਆਣਾ, (ਸੰਜੇ ਮਿੰਕਾ)- 2012 ਬੈਚ ਦੀ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ…

News Waves
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ‘ਚ ਵੱਖ-ਵੱਖ ਪਾਬੰਦੀ ਹੁਕਮ ਜਾਰੀ
By

ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲ, ਨਾਨ-ਟੀਚਿੰਗ ਸਟਾਫ, ਗੱਡੀਆ ‘ਤੇ ਤਾਇਨਾਤ ਡਰਾਇਵਰਾਂ/ਕਡੰਕਟਰਾਂ ਦਾ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ‘ਚ ਤੁਰੰਤ ਦਰਜ ਕਰਾਵਾਉਣ ਗੋਲਡ…

गुप्ता परिवार ने अग्रवाल भवन में चंडीगढ़ रोड पर करवाई माँ की विशाल चौंकी
By

धार्मिक गायक कुमार संजीव ने लगाई हाजिरी लुधियाना (राजीव, मदनलाल ) चंडीगड़ रोड अग्रवाल भवन में गुप्ता परिवार ने विशाल चौंकी करवाई जिसमे शिव गुप्ता शशि…

ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਸੰਜੇ ਤਲਵਾੜ ਜੀ ਦੀ ਅਗਵਾਈ ਵਿੱਚ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਸ਼ਾਂਤਮਈ ਢੰਗ ਨਾਲ ਮੁੱਹ ਤੇ ਕਾਲੀਆ ਪਟੀਆ ਬਣਕੇ ਮੋਨ ਵਰਤ ਰੱਖ ਇੱਕ ਘੰਟੇ ਦਾ ਧਰਨਾ ਪ੍ਰਦਰਸ਼ਨ ਕੀਤਾ ਗਿਆ
By

ਲੁਧਿਆਣਾ (ਸੰਜੇ ਮਿੰਕਾ)- ਹਲਕਾ ਪੂਰਬੀ ਦੇ ਵਾਰਡ ਨੰ-14 ਅਤੇ ਵਾਰਡ ਨੰ-15 ਵਿੱਚ ਤਾਜਪੁਰ ਰੋਡ ਤੋਂ ਗੋਪਾਲ ਚੌਕ ਤੱਕ ਜਾਦੀ ਵਿਜੇ ਨਗਰ ਮੇਨ ਰੋਡ ਉੱਪਰ ਬੀਤੀ ਰਾਤ…

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ‘ਚ ਦੇ ਸਕਦੇ ਹਨ ਅਰਜ਼ੀ – ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ
By

ਕਿਹਾ! ਹੁਣ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਪ੍ਰਤੀਬੇਨਤੀਆਂ 90 ਦਿਨਾਂ ‘ਚ ਦਿੱਤੀਆਂ ਜਾ ਸਕਦੀਆਂ ਹਨ ਲੁਧਿਆਣਾ, (ਸੰਜੇ ਮਿੰਕਾ)  – ਡਿਪਟੀ ਕਮਿਸ਼ਨਰ ਲੁਧਿਆਣਾ…

ਪੰਜਾਬ ਬਾਲ ਸੁਰੱਖਿਆ ਸੰਗਠਨ ਜਥੇਬੰਦੀ ਦਾ ਹੋਇਆ ਗਠਨ
By

ਲੁਧਿਆਣਾ, (ਸੰਜੇ ਮਿੰਕਾ)  – ਆਈ.ਸੀ.ਪੀ.ਐਸ. ਤਹਿਤ ਕੰਮ ਕਰ ਰਹੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਮ ਪੁਰਾ ਰੋਡ ‘ਤੇ ਹੈਵਨਲੀ ਪੈਲੇਸ ਵਿੱਚ ਮੀਟਿੰਗ ਦਾ…

1 228 229 230 231 232 739