Browsing: Political

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਤਗੁਰਾਂ ਦੇ ਸ਼ੁਕਰਾਨੇ ਲਈ 29 ਮਈ ਨੂੰ ਕਰਵਾਇਆ ਜਾ ਰਿਹਾ ਮਹਾਨ ਗੁਰਮਤਿ ਸਮਾਗਮ
By

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ, ਫੇਜ-2 ਦੁੱਗਰੀ ਵਿਖੇ ਹੋਵੇਗਾ ਸਮਾਗਮ ਦਾ ਆਯੋਜਨ ਇਸ ਮਹਾਨ ਗੁਰਮਤਿ ਸਮਾਗਮ ‘ਚ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਜੀਵਨ ਦਾ ਲਾਹਾ…

ਵਿਧਾਇਕ ਬੱਗਾ ਵੱਲੋਂ ਹਲਕਾ ਉੱਤਰੀ ‘ਚ ਸਰਕਾਰੀ ਸਕੂਲਾਂ ਦਾ ਦੌਰਾ
By

ਸਕੂਲਾਂ ਦੇ ਨਵੀਨੀਕਰਣ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਵਿਧਾਇਕ…

ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ – 2022 ਮੌਕੇ ਆਪਣੀ ਹਾਜ਼ਰੀ ਲਗਵਾਈ
By

ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਚੱਲ ਰਿਹਾ ਹੈ ਸੰਮੇਲਨ ਦਾ ਆਯੋਜਨ ਲੁਧਿਆਣਾ, ਸੰਜੇ ਮਿੰਕਾ – ਵਿਧਾਨ ਸਭਾ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ…

ਵਿਧਾਇਕ ਭੋਲਾ ਵੱਲੋਂ ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਨਾਲ ਖਾਸ ਮੁਲਾਕਾਤ
By

ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਕੀਤੇ ਵਿਚਾਰ ਵਟਾਂਦਰੇ ਲੁਧਿਆਣਾ, ਸੰਜੇ ਮਿੰਕਾ – ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਨੈਸ਼ਨਲ…

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਲੁਧਿਆਣਾ-ਪੱਖੋਵਾਲ ਰੋਡ) ਦਾ ਮੁਕੰਮਲ ਸੁਧਾਰ ਕੀਤਾ ਜਾਵੇਗਾ – ਵਿਧਾਇਕ ਅਸ਼ੋਕ ਪਰਾਸ਼ਰ ਪੱਪੀ
By

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਅੱਜ ਉਨ੍ਹਾਂ ਦੇ ਜੱਦੀ ਘਰ ਪਿੰਡ ਸਰਾਭਾ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਪੱਪੀ ਤੇ ਜ਼ਿਲ੍ਹਾ ਪ੍ਰਸ਼ਾਸ਼ਨ…

ਵਿਧਾਇਕ ਬੱਗਾ ਵੱਲੋਂ ਤਹਿਸੀਲ ਲੁਧਿਆਣਾ ਪੱਛਮੀ ਦੇ ਅਧਿਕਾਰੀਆਂ ਨਾਲ ਮੀਟਿੰਗ
By

ਕਿਹਾ! ਹਲਕੇ ਦੇ ਵਸਨੀਕਾਂ ਨੂੰ ਪਟਵਾਰਖਾਨਿਆਂ ‘ਚ ਨਹੀਂ ਹੋਣ ਦਿੱਤਾ ਜਾਵੇਗਾ ਖੱਜਲ-ਖੁਆਰਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਾਣਾ, (ਸੰਜੇ ਮਿੰਕਾ) -…

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ
By

ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ ਲੁਧਿਆਣਾ, (ਸੰਜੇ ਮਿੰਕਾ) – ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ…

तहसील रायकोट के गांव टूसा में पंचायत मेम्बर सरपंच परमजीत सिंहद्वारा माता जी के मंदिर में की गई तोड़फोड़ शिव सेना हिन्दुस्तान ने कड़े शब्दों में निंदा की
By

लुधियाना( संजय मिका ) तहसील रायकोट जिला लुधियाना के टूसा गांव में पंचायत मेंबर व सरपंच परमजीत सिंह द्वारा माता जी के मंदिर में की गई…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਭਿਆਚਾਰਕ ਸਮਾਗਮ ਦੇ ਇਨਾਮ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
By

ਉਦਯਾ ਕੇਰਲਾ ਆਰਟਸ ਐਂਡ ਸਪੋਰਟਸ ਕਲੱਬ ਵੱਲੋਂ ਗੁਰੂ ਨਾਨਕ ਭਵਨ ਵਿਖੇ ਵਿਸ਼ੇਸ਼ ਸਮਾਰੋਹ ਆਯੋਜਿਤ ਲੁਧਿਆਣਾ, ਸੰਜੇ ਮਿੰਕਾ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ…

ਵਿਧਾਇਕ ਬੱਗਾ ਦੀ ਪਹਿਲਕਦਮੀ ਤਹਿਤ ਨਿਗਮ ਪ੍ਰਸ਼ਾਸ਼ਨ ਪੱਬਾ ਭਾਰ
By

ਹਲਕਾ ਉੱਤਰੀ ਦੇ ਵਸਨੀਕਾਂ ਨੂੰ ਬਰਸਾਤੀ ਮੌਸਮ ਦੌਰਾਨ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦੁਆਉਣ ਲਈ ਹਾਂ ਵਚਨਬੱਧ – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਲੁਧਿਆਣਾ, ਸੰਜੇ ਮਿੰਕਾ -…

1 47 48 49 50 51 213