
ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ ਤੇ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, (ਸੰਜੇ ਮਿੰਕਾ)- ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.), ਲੁਧਿਆਣਾ ਵੱਲੋਂ ਅੱਜ…
ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ ਤੇ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, (ਸੰਜੇ ਮਿੰਕਾ)- ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.), ਲੁਧਿਆਣਾ ਵੱਲੋਂ ਅੱਜ…
ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ – ਵਿਧਾਇਕ…
ਕਿਹਾ !28.54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ 3 ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, (ਸੰਜੇ ਮਿੰਕਾ)- ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 49 ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਧੂਰੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਕਰਤਾਰ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਓਮ ਪਾਲ ਥਾਪਰ, ਪ੍ਰਵੇਸ਼ ਮਹਾਜਨ, ਰਕੇਸ਼ ਚੋਪੜਾ, ਵੇਦ ਪ੍ਰਕਾਸ਼, ਕਮਲ ਗੁਪਤਾ, ਮੋਹਨ ਸਿੰਘ, ਸੁਖਪਾਲ ਸਿੰਘ, ਛਿੰਦਰਪਾਲ ਸਿੰਘ, ਗੁਰਮੀਤ ਸਿੰਘ, ਪ੍ਰਕਾਸ਼ ਚੰਦ, ਕੌਂਸਲਰ ਗੁਰਦੀਪ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰ ਆਗੂ ਵੀ ਹਾਜਰ ਸਨ।
ਲੁਧਿਆਣਾ (ਸੰਜੇ ਮਿੰਕਾ)- ਹਲਕਾ ਪੂਰਬੀ ਦੇ ਵਾਰਡ ਨੰ-14 ਅਤੇ ਵਾਰਡ ਨੰ-15 ਵਿੱਚ ਤਾਜਪੁਰ ਰੋਡ ਤੋਂ ਗੋਪਾਲ ਚੌਕ ਤੱਕ ਜਾਦੀ ਵਿਜੇ ਨਗਰ ਮੇਨ ਰੋਡ ਉੱਪਰ ਬੀਤੀ ਰਾਤ…
ਲੁਧਿਆਣਾ, (ਸੰਜੇ ਮਿੰਕਾ) – ਆਈ.ਸੀ.ਪੀ.ਐਸ. ਤਹਿਤ ਕੰਮ ਕਰ ਰਹੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਮ ਪੁਰਾ ਰੋਡ ‘ਤੇ ਹੈਵਨਲੀ ਪੈਲੇਸ ਵਿੱਚ ਮੀਟਿੰਗ ਦਾ…
ਕਿਹਾ ! ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਲੁਧਿਆਣਾ, (ਸੰਜੇ ਮਿੰਕਾ) – ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰ. ਕੁਲਵੰਤ ਸਿੰਘ…
ਇਲਾਕਾ ਵਾਸੀਆਂ ਨੂੰ ਯੂ-ਟਰਨ ਲੈਣ ਤੈਅ ਕਰਨਾ ਪੈਂਦਾ ਸੀ ਲੰਬਾ ਪੈਂਡਾ, ਚਿਰੌਕਣੀ ਮੰਗ ਨੂੰ ਕੀਤਾ ਪੂਰਾ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਲੁਧਿਆਣਾ, (ਸੰਜੇ ਮਿੰਕਾ)- ਲੁਧਿਆਣਾ ਪੱਛਮੀ…
जल्द ही अपराधियों पर नकेल कस व्यापारियों को दी जाएगी राहत-कौस्तुभ शर्मा लुधियाना (संजय मिंका, अरुण जैन) पंजाब प्रदेश व्यापार मंडल की ओर से राज्य महासचिव…
ਕਿਹਾ! ਕਿਸਾਨਾਂ ਦੀ ਪੁੱਤਾ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾਹੁਣ ਅੰਨਦਾਤਾ ਮੰਡੀਆਂ ਵਿੱਚ ਖੱਜਲ ਖੁਆਰ ਨਹੀਂ ਹੋਵੇਗਾ ਜ਼ਿਲ੍ਹੇ ਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ…
ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ‘ਚ ਲਿਆਂਦੀ ਜਾਵੇਗੀ ਤੇਜ਼ੀ – ਵਿਧਾਇਕ ਸਿੱਧੂਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ, ਖੁਸ਼ਹਾਲੀ ਤੇ ਵਿਕਾਸ ਕਰਨਾ ਹੈ ਲੁਧਿਆਣਾ, (ਸੰਜੇ ਮਿੰਕਾ)…