ਵੈਦ ਨੇ ਚੇਅਰਮੈਨ ਨਿਯੁਕਤ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵੈਦ ਨੂੰ ਨਵੇਂ ਅਹੁਦੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਲੁਧਿਆਣਾ, (ਸੰਜੇ ਮਿੰਕਾ)-ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ…