Browsing: Social

ਪ੍ਰਸ਼ਾਸਨ ਵੱਲੋਂ 14 ਪਿੰਕ, 14 ਪੀ.ਡਬਲਿਊ.ਡੀ. ਤੇ 178 ਮਾਡਲ ਪੋਲਿੰਗ ਬੂਥ ਸਥਾਪਤ
By

ਪਿੰਕ ਪੋਲਿੰਗ ਬੂਥਾਂ ‘ਤੇ ਪੂਰਾ ਮਹਿਲਾ ਸਟਾਫ ਹੋਵੇਗਾ – ਵਰਿੰਦਰ ਕੁਮਾਰ ਸ਼ਰਮਾਡਿਪਟੀ ਕਮਿਸ਼ਨਰ ਨੇ ਦਾਖਾ ਹਲਕੇ ‘ਚ 4 ਮਹਿਲਾ ਸਟਾਫ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਪੋਲਿੰਗ…

विधायक तलवाड़ ने मंदिर, गुरुद्वारा व गौशाला में नतमस्तक होकर विधानसभा पूर्वी निवासियों के लिए मांगी सुख स्मृद्धि
By

कांग्रेस की जीत के बढ़ते कदमों से बौखलाए विरोधियों की तरफ से मतदान के दौरान अराजकता फैलाने वालों से सुचेत रहे लोग लुधियाना (संजय मिका,राजीव)- चुनाव प्रचार…

News Waves
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਵਸਨੀਕਾਂ ਨੂੰ ਚੇਤਾਵਨੀ ਦਿੰਦੇ ਹੋਏ
By

ਕਿਹਾ! ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾਜ਼ਿਲ੍ਹੇ ਦੇ ਕਿਸੇ ਵੀ ਹਲਕੇ ‘ਚ ਚੋਣ ਪ੍ਰਚਾਰ ਕਰਨ ਤੇ ਬਾਹਰੀ ਵਿਅਕਤੀਆਂ ਦੀ ਮੌਜੂਦਗੀ…

ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਪੋਲਿੰਗ ਸਟਾਫ਼ ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ
By

ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜ਼ਿਲ੍ਹੇ ‘ਚ 20 ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਲੁਧਿਆਣਾ, (ਸੰਜੇ ਮਿੰਕਾ) -…

News Waves
ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ
By

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੀਆ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ…

News Waves
ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ ਕੀਤੇ
By

ਚੰਡੀਗੜ੍ਹ, ਲੁਧਿਆਣਾ (ਸੰਜੇ ਮਿੰਕਾ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ…

ਸਤਿਗੁਰੁ ਰਵਿਦਾਸ ਜੀ ਦੀ ਬਾਣੀ ਸਾਮਾਜਿਕ ਸਮਾਨਤਾ ਦਾ ਪ੍ਰਤੀਕ : ਸੰਜੈ ਤਲਵਾੜ
By

ਤਲਵਾੜ ਨੇ ਵੱਖ-ਵੱਖ ਵਾਰਡਾ ਵਿੱਚ ਪ੍ਰਚਾਰ ਕਰ ਅਪਣੇ ਵਿਧਾਇਕ ਕਾਰਜਕਾਲ ਵਿੱਚ ਹੋਏ ਵਿਕਾਸ ਦੀਆਂ ਗਿਣਾਈਆਂ  ਉਪਲਬਧੀਆਂ ਲੁਧਿਆਣਾ (ਸੰਜੇ ਮਿੰਕਾ) –  ਵਿਧਾਨਸਭਾ ਪੂਰਬੀ ਵਲੋਂ ਕਾਂਗਰਸ ਉਮੀਦਵਾਰ ਸੰਜੈ ਤਲਵਾੜ…

News Waves
ਮੀਡੀਆ ਸਾਥੀਆਂ ਦੇ ਧਿਆਨ ਹਿੱਤ,
By

ਲੁਧਿਆਣਾ (ਸੰਜੇ ਮਿੰਕਾ) – ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ -2022 ਦੇ ਮਤਦਾਨ ਦੀ ਮੁਕੰਮਲਤਾ ਦੇ 48 ਘੰਟੇ ਪਹਿਲਾਂ (18 ਫਰਵਰੀ 2022 ਦੀ ਸ਼ਾਮ 6 ਵਜੇ ਤੋਂ ਸ਼ੁਰੂ…

18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ
By

ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ’ਤੇ ਵੀ ਰਹੇਗੀ ਪਾਬੰਦੀ19 ਤੇ 20 ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਪ੍ਰਵਾਨਗੀ ਲਾਜ਼ਮੀਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਕਰਮੀਆਂ…

ਸਪੈਸ਼ਲ ਚੋਣ ਅਬਜ਼ਰਵਰਾਂ ਵੱਲੋਂ ਜ਼ਿਲ੍ਹੇ ‘ਚ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
By

ਚੋਣਾਂ ‘ਚ ਨਿਰਪੱਖ, ਪਾਰਦਰਸ਼ੀ ਤੇ ਭੈਅ-ਮੁਕਤ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾਣ – ਸਪੈਸ਼ਲ ਚੋਣ ਆਬਜ਼ਰਵਰਸ਼ਰਾਰਤੀ ਅਨਸਰਾਂ ‘ਤੇ ਰੱਖੀ ਜਾਵੇ ਤਿੱਖੀ ਨਜ਼ਰ ਅਣਸੁਖਾਵੀਂ ਘਟਨਾ…

1 132 133 134 135 136 346