Browsing: Social

ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੁਕੰਮਲ
By

ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਸਾਂਝੇ ਤੌਰ ਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ…

ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦਾ ਕੋਵਿਡ ਵਾਰਡ ਤੇ ਪੀ.ਐਸ.ਏ. ਆਕਸੀਜ਼ਨ ਪਲਾਂਟਾਂ ਦਾ ਲੁਧਿਆਣਾ ਵਿਖੇ ਵਰਚੂਅਲ ਉਦਘਾਟਨ
By

ਲੁਧਿਆਣਾ, (ਸੰਜੇ ਮਿੰਕਾ, ਸਚਿਨ) – ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਦਿਆਂ ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ,…

ਭਾਰਤੀ ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਨੂੰ ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੈਚ ਲਗਾ ਕੇ ਕੀਤਾ ਸਨਮਾਨਿਤ
By

ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ )- ਟੋਕੀਓ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਦੀ ਅਗਵਾਈ ਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ…

ਡੀ.ਸੀ. ਵੱਲੋਂ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ
By

ਏ.ਸੀ.ਪੀ. ਰਣਧੀਰ ਸਿੰਘ ਨੇ ਕੀਤੀ ਪਰੇਡ ਦੀ ਅਗੁਵਾਈਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਲ ਵਜੋਂ ਕਰਨਗੇ ਸ਼ਿਰਕਤਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ…

15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਇਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
By

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਹੋਣਗੇ ਮੁੱਖ ਮਹਿਮਾਨਈਸੜੂ (ਲੁਧਿਆਣਾ), (ਸੰਜੇ ਮਿੰਕਾ) – ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ…

News Waves
ਸੀ-ਡੈਕ ਈ-ਸੰਜੀਵਨੀ ਓ.ਪੀ.ਡੀ. ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦਾ ਲੋਕ ਲੈ ਰਹੇ ਨੇ ਲਾਭ – ਸਿਵਲ ਸਰਜਨ ਲੁਧਿਆਣਾ
By

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਵਿਚ ਸੀ-ਡੈਕ…

ਡੀ.ਸੀ. ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਲਈ ਰਜਿਸਟ੍ਰੇਸ਼ਨ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦਾ ਸੱਦਾ
By

ਕਾਰਡ ਲਈ ਸੇਵਾ ਕੇਂਦਰਾਂ ਜਾਂ ਜ਼ਿਲ੍ਹਾ/ਬਲਾਕ/ਤਹਿਸੀਲ ਪੱਧਰ ਦੇ ਸਰਕਾਰੀ ਹਸਪਤਾਲਾਂ ਰਾਹੀਂ ਜਾਂ ਨਿਜੀ ਤੌਰ ‘ਤੇ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ…

1 205 206 207 208 209 345