Browsing: Top News

अखिल भारतीय क्षत्रिय महासभा और महाराणा प्रताप राजपूत सभा की तरफ से आयोजित खूनदान कैंप में 160 से ज्यादा युवाओ ने किया खूनदान
By

तंवर, आशू, बग्गा, पप्पी, संधू व सोनू डीको ने किया महाराणा प्रताप लायब्रेरी का उदघाटनडाबर, दर्शी व चीमा ने करवाया खूनदान कैंप का शुभारंभ लुधियाना (संजय…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਲਗਾਏ ਮੈਗਾ ਅਦਾਲਤੀ ਕੈਂਪ ਦੌਰਾਨ 68 ਹਵਾਲਾਤੀਆਂ ਨੂੰ ਕੀਤਾ ਰਿਹਾਅ
By

ਕੈਂਪ ਦੌਰਾਨ ਮਾਣਯੋਗ ਜੱਜ ਅਗਸਟੀਨ ਜਾਰਜ਼ ਮਸੀਹ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜ਼ਨ ਲੁਧਿਆਣਾ ਨੇ ਕੀਤੀ ਸ਼ਿਰਕਤ ਜ਼ਿਲ੍ਹਾ ਕਚਿਹਰੀ ਕੰਪਲੈਕਸ ‘ਚ ੲੈ.ਟੀ.ਐਮ. ਦਾ…

ਲੁਧਿਆਣਾ (ਦਿਹਾਤੀ) ਪੁਲਿਸ 22-23 ਮਾਰਚ ਨੂੰ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਦਾ ਆਯੋਜਨ ਕਰੇਗੀ – ਡਾ ਕੇਤਨ ਪਾਟਿਲ ਬਾਲੀਰਾਮ ਐਸ.ਐਸ.ਪੀ, ਲੁਧਿਆਣਾ (ਦਿਹਾਤੀ)
By

ਸਾਰੇ ਸਾਈਕਲਿੰਗ ਪ੍ਰੇਮੀਆਂ ਨੂੰ ਕੀਤੀ ਅਪੀਲ, ਰੈਲੀ ‘ਚ ਵੱਧ ਚੜ੍ਹ ਕੇ ਲੈਣ ਹਿੱਸਾ ਜਗਰਾਉਂ (ਲੁਧਿਆਣਾ), (ਸੰਜੇ ਮਿੰਕਾ, ਅਰੁਣ ਜੈਨ) – ਡਾ ਕੇਤਨ ਪਾਟਿਲ ਬਾਲੀਰਾਮ, ਆਈ.ਪੀ.ਐਸ, ਐਸ.ਐਸ.ਪੀ,…

ਕਮਿਸ਼ਨਰੇਟ ਪੁਲਿਸ ਵੱਲੋਂ ਜਨਤਕ ਸ਼ਿਕਾਇਤਾਂ ਨਿਪਟਾਰਾ ਦਿਹਾੜਾ ਮਨਾਇਆ ਗਿਆ
By

ਸਪੈਸ਼ਲ ਕੈਂਪਾਂ ‘ਚ 1251 ਸ਼ਿਕਾਇਤਾਂ ਦਾ ਕੀਤਾ ਮੌਕੇ ‘ਤੇ ਹੀ ਨਿਪਟਾਰਾ29 ਥਾਣਿਆਂ ‘ਚ ਸ਼ਿਕਾਇਤਾਂ ਦੇ ਵੱਧ ਤੋਂ ਵੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 15 ਏ.ਸੀ.ਪੀਜ਼ ਤਾਇਨਾਤ…

ਨੈਸ਼ਨਲ ਲੋਕ ਅਦਾਲਤ ‘ਚ 52102 ਕੇਸਾਂ ‘ਚੋਂ 22863 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ – ਮੁਨੀਸ਼ ਸਿੰਗਲ ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ
By

 ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸ਼ਾਂ ਦਾ ਨਿਪਟਾਰਾ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰਨ ਦੀ ਕੀਤੀ ਅਪੀਲ ਲੁਧਿਆਣਾ, (ਸੰਜੇ ਮਿੰਕਾ) – ਮਾਣਯੋਗ ਜੱਜ ਸ੍ਰੀ ਅਜੇ ਤਿਵਾੜੀ,  ਪੰਜਾਬ…

ਸਾਰੇ ਵੋਟਰ ਬਿਨ੍ਹਾਂ ਨਿਰਭੈ ਹੋ ਕੇ ਆਪਣੀ ਵੋਟ ਦੇ ਅਧਿਕਾਰ ਦੀ ਕਰਨ ਵਰਤੋਂ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ
By

 ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਿੱਤਾ ਭਰੋਸਾ, ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀਭਲਕੇ (20 ਫਰਵਰੀ) ਸਵੇਰੇ 8 ਵਜੇ ਤੋਂ ਸ਼ਾਮ…

ਮੁੱਖ ਮੰਤਰੀ ਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਕੀਤਾ ਐਲਾਨ
By

ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦੀ ਕੀਤੀ ਘੋਸ਼ਣਾਆਤਮਿਕ ਸ਼ਾਂਤੀ ਲਈ ਪਿਛਲੇ 25 ਸਾਲਾਂ ਤੋਂ ਰੋਜ਼ਾਨਾ ਭਗਵਦ ਗੀਤਾ ਦੇ ਸ਼ਲੋਕ ਦਾ ਪਾਠ ਕਰ…

News Waves
ਲੁਧਿਆਣਾ ਪੁਲਿਸ ਵੱਲੋਂ ਬੀਤੇ ਦਿਨੀ ਹੋਈ ਲੁੱਟ ਦਾ ਮਾਮਲਾ ਸੁਲਝਾਉਂਦਿਆਂ 3 ਦੋਸ਼ੀਆਂ ਨੂੰ ਕੀਤਾ ਕਾਬੂ
By

2.72 ਲੱਖ ਰੁਪਏ ਬ੍ਰਾਮਦ ਕਰਾਉਣ ‘ਚ ਵੀ ਹੋਏ ਸਫਲ ਲੁਧਿਆਣਾ, (ਸੰਜੇ ਮਿੰਕਾ) – ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, IPS ਕਮਿਸ਼ਨਰ ਪੁਲਿਸ ਲੁਧਿਆਣਾ ਜੀ ਨੇ ਦੱਸਿਆ ਕਿ ਰਾਧਾ…

स्लेमटाबरी में किरयाने की दुकान चलाने वाले युवक से 4 करोड़ की हैरोइन बरामद
By

लुधियाना (संजय मिका,विशाल)-लुधियाना पुलिस की एटीएफ टीम ने स्लेमटाबरी निवासी एक 24 साल के युवक से 590 ग्राम हैरोइन (जिसकी इंटरनैशनल मार्केट कीमत करीब 4 करोड़…

ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ 37 ਫੀਸਦ ਗਿਰਾਵਟ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
By

ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਦੀ ਵੀ ਕੀਤੀ ਅਪੀਲਖੇਤੀਬਾੜੀ ਵਿਭਾਗ ਵੱਲੋਂ ਆਯੋਜਿਤ ਕਿਸਾਨ ਮੇਲੇ ਦਾ ਕੀਤਾ ਉਦਘਾਟਨ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ…

1 2 3 4 5 6 12