Browsing: featured

ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ
By

ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾਵੱਖ-ਵੱਖ ਨਿਆਂਇਕ ਅਦਾਲਤਾਂ ‘ਚ 36113 ਕੇਸਾਂ ਦਾ ਨਿਪਟਾਰਾ ਕਰਕੇ 77,61,86,221 ਰੁਪਏ ਦੇ ਅਵਾਰਡ ਕੀਤੇ ਪਾਸ – ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ,(ਸੰਜੇ…

ਆਰ.ਟੀ.ਏ. ਵਲੋਂ ਲੁਧਿਆਣਾ ਦੀ ਹਦੂਦ ਅੰਦਰ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ 15 ਵਾਹਨਾਂ ਦੇ ਚਾਲਾਨ
By

ਲੁਧਿਆਣਾ, (ਸੰਜੇ ਮਿੰਕਾ) – ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਮਿਤੀ 09-09-2023 ਨੂੰ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵਿਸ਼ਕਰਮਾ ਚੌਂਕ ਤੋਂ ਟਿੱਬਾ ਚੌਂਕ ਅਤੇ ਢੇਹਲੋਂ ਦੀਆਂ ਸੜਕਾਂ ‘ਤੇ…

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
By

ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਭਾਗੀਦਾਰੀ ਲਈ ਨੌਜਵਾਨ ਆਪਣੀ ਵੋਟ ਬਣਾਉਣ – ਸੁਰਭੀ ਮਲਿਕ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ…

ਸਾਹਨੇਵਾਲ ਤੋਂ ਉਡਾਣਾਂ ਮੁੜ ਸ਼ੁਰੂ: ਪ੍ਰੇਰਨਾ ਅਤੇ ਸਫਲਤਾ
By

ਲੁਧਿਆਣਾ, (ਸੰਜੇ ਮਿੰਕਾ) : ਹਿੰਡਨ -ਲੁਧਿਆਣਾ- ਹਿੰਡਨ ਲਈ ਉਡਾਣਾਂ ਬੁੱਧਵਾਰ ਤੋਂ ਸ਼ੁਰੂ ਹੋ ਗਈਆਂ ਹਨ। ਸ਼ਾਇਦ ਹੀ ਕੋਈ ਜਾਣਦਾ ਹੋਵੇ ਕਿ ਬੁੱਧਵਾਰ ਤੋਂ ਇਨ੍ਹਾਂ ਉਡਾਣਾਂ ਨੂੰ…

ਆਰ.ਟੀ.ਏ. ਲੁਧਿਆਣਾ ਵਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਵੱਖ-ਵੱਖ 20 ਗੱਡੀਆਂ ਦੇ ਚਲਾਨ
By

ਧਾਰਾ 207 ਅਧੀਨ 11 ਗੱਡੀਆਂ ਕੀਤੀਆਂ ਬੰਦ ਲੁਧਿਆਣਾ, (ਸੰਜੇ ਮਿੰਕਾ) – ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਮਿਤੀ 05-09-2023 ਨੂੰ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਮਰਾਲਾ ਚੌਂਕ ਦੀਆਂ…

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਿਲਆਂ ਦਾ ਸ਼ਾਨਦਾਰ ਆਗਾਜ਼
By

ਵਿਧਾਇਕਾਂ ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ ਅਤੇ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੀ ਕਰਵਾਈ ਰਸਮੀ ਸ਼ੁਰੂਆਤਖੇਡਾਂ ਨੌਜਵਾਨਾਂ ਦੇ ਉੱਜਵਲ ਭਵਿੱਖ, ਨਸ਼ਾ ਰਹਿਤ ਜੀਵਨ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
By

ਚਾਇਨਾ ਡੋਰ ਬਣਾਉਣ ਤੇ ਵੇਚਣ ਦੀ ਮਨਾਹੀਮੂੰਹ ‘ਤੇ ਰੁਮਾਲ ਬੰਨ੍ਹ ਕੇ ਵਾਹਨ ਚਲਾਉਣ ਤੋਂ ਵੀ ਕੀਤਾ ਜਾਵੇ ਗੁਰੇਜ਼ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ…

ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ
By

ਨਿਯਮਾਂ ਵਿਰੁੱਧ ਚੱਲਣ ‘ਤੇ 5 ਵਾਹਨਾਂ ਨੂੰ ਧਾਰਾ 207 ਅਧੀਨ ਕੀਤਾ ਬੰਦ ਲੁਧਿਆਣਾ, (ਸੰਜੇ ਮਿੰਕਾ) – ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵੇਰਕਾ…

ਕਵਚ ਹਾਈ ਟੈਕਨੋਲੋਜੀ ਇੰਟੈਂਸੀਵ ਸਿਸਟਮ, ਰੇਲਵੇ ਮੰਤਰੀ ਦਾ ਅਰੋੜਾ ਨੂੰ ਜਵਾਬ
By

ਲੁਧਿਆਣਾ, (ਸੰਜੇ ਮਿੰਕਾ) : ਕਵਚ ਇੱਕ ਸਵਦੇਸ਼ੀ ਤੌਰ ‘ਤੇ ਵਿਕਸਤ ਆਟੋਮੈਟਿਕ ਟ੍ਰੇਨ ਪ੍ਰੋਟੈਕਸ਼ਨ (ਏਟੀਪੀ) ਸਿਸਟਮ ਹੈ। ਇਹ ਇੱਕ ਹਾਈ ਟੈਕਨੋਲੋਜੀ ਇੰਟੈਂਸੀਵ ਸਿਸਟਮ ਹੈ, ਜਿਸ ਲਈ ਉੱਚ…

1 17 18 19 20 21 82