Browsing: featured

ਮਾਈਨਿੰਗ ਵਿਭਾਗ ਵਲੋਂ ਸਰਕਾਰੀ ਥਾਵਾਂ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇੱਕ ਜੇ.ਸੀ.ਬੀ. ਕਾਬੂ
By

ਤਿੰਨ ਮੁਲਜ਼ਮਾਂ ਤੇ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ਼ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ – ਗੁਰਮੀਤ ਸਿੰਘ ਮੀਤ ਹੇਅਰ ਲੁਧਿਆਣਾ, (ਸੰਜੇ ਮਿੰਕਾ) – ਮੁੱਖ…

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ
By

ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ…

ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਧਾਇਕ ਸਿੱਧੂ ਦੇ ਘਰ ਪਹੁੰਚੇ
By

ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਨਿੱਘਾ ਸਵਾਗਤ ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪਰਿਵਾਰ ਦੀ ਖੁਸ਼ੀ ਦਾ…

ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
By

ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ…

ਕੇਂਦਰੀ ਬਜਟ ਸੱਚਮੁੱਚ ਨਿਰਾਸ਼ਾਜਨਕ: ਸੰਜੀਵ ਅਰੋੜਾ, ਐਮ.ਪੀ
By

ਅਫਸੋਸ ਹੈ ਕਿ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਲੁਧਿਆਣਾ, (ਸੰਜੇ ਮਿੰਕਾ) ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ…

ਜੀ-20 ਸੈਸ਼ਨਾਂ ‘ਚ ਪੰਜਾਬ ਆਪਣੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਦੁਨੀਆ ਸਾਹਮਣੇ ਪੇਸ਼ ਕਰੇਗਾ – ਸਪੀਕਰ ਕੁਲਤਾਰ ਸਿੰਘ ਸੰਧਵਾਂ
By

ਭਾਰਤ ਦੀ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਦਿੱਤੀਆਂ ਪੰਜਾਬੀਆਂ ਨੇਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾ ਕੇ ਸ਼ਹੀਦਾਂ ਦੇ ਸੁਪਨੇ ਨੂੰ ਕਰੇਗੀ…

ਟਰਾਂਸਪੋਰਟ ਮੰਤਰੀ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ
By

ਕਿਹਾ, ਵਿਭਾਗ ਵਿੱਚ ਛੇਤੀ ਬੱਸਾਂ ਦੀ ਨਵੀਂ ਫ਼ਲੀਟ ਹੋਵੇਗੀ ਸ਼ਾਮਲ ਅਧਿਕਾਰੀਆਂ ਨੂੰ ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼…

ਜਗਰਾਉਂ ‘ਚ ਚਾਇਨਾ ਡੋਰ ਦੀ ਜਾਂਚ ਲਈ ਸੰਯੁਕਤ ਟੀਮਾਂ ਨੇ ਕੀਤੀ ਦੁਕਾਨਾਂ ‘ਤੇ ਛਾਪੇਮਾਰੀ
By

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਜਗਰਾਉਂ…

ਵਿਧਾਇਕ ਸਿੱਧੂ ਵਲੋਂ ਫਰੈਂਡਸ ਪਾਰਕ ਨਵੀਨੀਕਰਣ ਤੋਂ ਬਾਅਦ ਲੋਕਾਂ ਲਈ ਸਮਰਪਿਤ
By

 ਹਲਕਾ ਆਤਮ ਨਗਰ ‘ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, (ਸੰਜੇ ਮਿੰਕਾ) – ਵਾਤਾਵਰਨ ਨੂੰ ਸਾਫ ਸੁਥਰਾ…

1 26 27 28 29 30 84