Browsing: featured

ਡਿਪਟੀ ਕਮਿਸ਼ਨਰ ਦੀ ਅਪੀਲ ਤੋਂ ਬਾਅਦ ਅੱਜ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਕਰਵਾਇਆ ਆਪਣਾ ਟੀਕਾਕਰਣ
By

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਖਾਸ ਕਰਕੇ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲਜਨਵਰੀ ‘ਚ…

ਡਿਪਟੀ ਕਮਿਸ਼ਨਰ ਵੱਲੋਂ ਜਾਣਬੁੱਝ ਕੇ ਦੂਜੀ ਕੋਵਿਡ ਖੁਰਾਕ ਤੋਂ ਖੁੰਝਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
By

ਨਿਯਮਾਂ ਅਨੁਸਾਰ ਸੰਪੂਰਨ ਟੀਕਾਕਰਨ ਵਾਲੇ ਹੀ ਘਰੋਂ ਬਾਹਰ ਜਾ ਸਕਦੇ ਹਨ – ਵਰਿੰਦਰ ਕੁਮਾਰ ਸ਼ਰਮਾਬਿਨ੍ਹਾਂ ਟੀਕਾਕਰਣ ਵਾਲੇ ਵਿਅਕਤੀਆਂ ਖਿਲਾਫ਼ ਬਾਜ਼ਾਰਾਂ, ਮੈਰਿਜ ਪੈਲੇਸਾਂ, ਮਾਲਜ਼, ਹੋਟਲਾਂ, ਜਿੰਮਾਂ, ਰੈਸਟੋਰੈਂਟਾਂ…

ਅੱਜ ਜ਼ਿਲ੍ਹੇ ਦੇ ਵੱਖ-ਵੱਖ 9 ਵਿਧਾਨ ਸਭਾ ਹਲਕਿਆਂ ‘ਚ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
By

58-ਸਮਰਾਲਾ, 59-ਸਾਹਨੇਵਾਲ, 62-ਆਤਮ ਨਗਰ, 66-ਗਿੱਲ, 67-ਪਾਇਲ ਤੋਂ 1-1 ਉਮੀਦਵਾਰ ਨੇ ਭਰੀਆਂ ਨਾਮਜ਼ਦਗੀਆਂ, ਲੁਧਿਆਣਾ ਕੇਂਦਰੀ ਤੋਂ 3, ਦੱਖਣੀ ਤੇ ਹਲਕਾ 68-ਦਾਖ਼ਾ ਤੋਂ 2-2 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂਜ਼ਿਲ੍ਹਾ…

ਲੁਧਿਆਣਾ ਵਿਖੇ ਰਣਦੀਪ ਸਿੰਘ ਨਾਭਾ ਨੇ ਲਹਿਰਾਇਆ ਤਿਰੰਗਾ
By

ਕਿਹਾ! ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ ਲੁਧਿਆਣਾ, (ਸੰਜੇ ਮਿੰਕਾ) -ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼…

ਟ੍ਰੈਫਿ਼ਕ ਪੁਲਿਸ ਨੇ ਟੈਂਪੂ ਚਾਲਕਾਂ ਦੇ ਸਹਿਯੋਗ ਨਾਲ ਲਗਾਏ ਰਿਫ਼ਲੈਕਟਰ
By

ਹਾਦਸਿਆਂ ਤੋਂ ਬਚਾਅ ਲਈ ਲੋਕ ਵਾਹਨਾ ਪਿੱਛੇ ਲਗਾਉਣ ਰਿਫ਼ਲੈਕਟਰ: ਕਰਨੈਲ ਸਿੰਘ ਲੁਧਿਆਣਾ (ਸੰਜੇ ਮਿੰਕਾ)- ਸੀਨੀਅਰ ਅਧਿਕਾਰੀਆਂ ਦੇ ਦਿਸਾ਼-ਨਿਰਦੇਸ਼ਾਂ ਹੇਠ ਏਸੀਪੀ ਕਰਨੈਲ ਸਿੰਘ ਦੀ ਅਗੁਵਾਈ ਹੇਠ ਲੋਕਾਂ…

ਗਣਤੰਤਰ ਦਿਵਸ ਦੀ ਤਿਆਰੀ ਸਬੰਧੀ ਫੁੱਲ ਡਰੈਸ ਰਿਹਰਸਲ
By

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਹੋਣਗੇ ਮੁੱਖ ਮਹਿਮਾਨ – ਡਿਪਟੀ ਕਮਿਸ਼ਨਰ ਲੁਧਿਆਣਾ, (ਸੰਜੇ ਮਿੰਕਾ)   – ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ…

ਰਾਤ ਦੇ ਸਮੇ ਸ਼ਰਾਬ ਦੀਆਂ ਦੁਕਾਨਾਂ 11 ਵਜੇ ਅਤੇ ਹੋਟਲ/ਢਾਬੇ 11:30 ਵਜੇ ਤੋਂ ਬਾਅਦ ਖੁੱਲੇ ਰਹਿਣ ‘ਤੇ ਪਾਬੰਦੀ
By

ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਪੁਲਿਸ, ਇੰਨਵੈਸਟੀਗੇਸ਼ਨ, (ਜੁਆਇੰਟ ਕਮਿਸ਼ਨਰ ਪੁਲਿਸ ਸਥਾਨਕ), ਲੁਧਿਆਣਾ ਸ੍ਰੀ ਵਰਿੰਦਰ ਸਿੰਘ ਬਰਾੜ ਨੇ…

ਸੰਜੇ ਤਲਵਾੜ ਜੀ ਦੀ ਚੌਣ ਮੁੰਹਿਮ ਵਿੱਚ ਤੇਜੀ ਲਿਆਨ ਵਾਸਤੇ ਸੰਜੇ ਤਲਵਾੜ ਦੀਆ ਭੈਣਾ ਅਤੇ ਹੋਰ ਰਿਸ਼ਤੇਦਾਰ ਵੀ ਚੌਣ ਪ੍ਰਚਾਰ ਵਿੱਚ ਡੱਟੇ
By

ਲੁਧਿਆਣਾ (ਸੰਜੇ ਮਿੰਕਾ) – ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਵੱਲੋਂ ਦੂਸਰੀ ਵਾਰ ਬਣਾਏ ਗਏ ਆਪਣੇ ਉਮੀਦਵਾਰ ਸੰਜੇ ਤਲਵਾੜ ਜੀ ਦੀ ਚੌਣ ਮੁੰਹਿਮ ਬੜੀ ਤੇਜੀ ਨਾਲ ਚੱਲ ਰਹੀ…

ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਜੀ ਵੱਲੋਂ ਵੱਖ – ਵੱਖ ਵਾਰਡਾ ਵਿੱਚ ਵਿਕਾਸ ਦੇ ਕੰਮਾਂ ਦਾ ਵੇਰਵਾ ਦੇਣ ਲਈ ਲਗਭਗ 4 ਹਜਾਰ ਕਰੋੜ ਰੁਪਏ ਦੀ ਲਾਗਤ ਦੇ ਕੰਮਾਂ ਦੀ ਇੱਕ ਕਿਤਾਬ ਜਾਰੀ ਕੀਤੀ
By

ਲੁਧਿਆਣਾ (ਸੰਜੇ ਮਿੰਕਾ)- ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਜੀ ਵੱਲੋਂ ਹਲਕਾ ਪੂਰਬੀ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਵੱਖ – ਵੱਖ ਵਾਰਡਾ ਵਿੱਚ ਕਰਵਾਏ ਗਏ ਵਿਕਾਸ…

ਟਰੈਫਿਕ ਪੁਲਿਸ ਵੱਲੋਂ ਬੁਲਟ ਮੋਟਰਸਾਈਕਲ ਦੇ ਸਿਲੰਸਰ ਵੇਚਣ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ : ਕਰਨੈਲ ਸਿੰਘ
By

ਏਸੀਪੀ ਕਰਨੈਲ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਲੁਧਿਆਣਾ (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤਹਿਤ, ਸ੍ਰੀ ਸੋਮਿਆ ਮਿਸ਼ਰਾ ਆਈ.ਪੀ.ਐਸ.…

1 50 51 52 53 54 82